ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1134
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਫੌਜਦਾਰਇਕਸਹਿਚਰੀਤਾਕੇਦਈਪਠਾਇ॥
ਫ਼ੌਜਦਾਰ ਨੇ ਇਕ ਦਾਸੀ ਨੂੰ (ਬੁਲਾ ਕੇ) ਸਾਰਾ ਭੇਦ ਸਮਝਾਇਆ
फौजदार इक सहिचरी ता के दई पठाइ ॥
LINE 03
ਨਿਸਾਕਰੀਧਨੁਦੇਘਨੋਭੇਦਸਕਲਸਮੁਝਾਇ੫॥॥
ਅਤੇ ਬਹੁਤ ਸਾਰਾ ਧਨ ਦੇ ਕੇ ਉਸ ਦੀ ਤਸਲੀ ਕੀਤੀ ਅਤੇ (ਉਸ ਵਲ) ਭੇਜ ਦਿੱਤਾ ॥੫॥
निसा करी धनु दे घनो भेद सकल समुझाइ ॥५॥
GURBANI.WORLD