ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1128
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਨਿਸੁਦਿਨਰਾਖਤਜਾਰਕੋਸੁਤਸੁਤਕਹਿਕਹਿਧਾਮ॥
(ਹੁਣ) ਉਹ ਯਾਰ ਨੂੰ 'ਪੁੱਤਰ ਪੁੱਤਰ' ਕਹਿ ਕੇ ਰਾਤ ਦਿਨ ਘਰ ਵਿਚ ਰਖ ਰਹੀ ਸੀ।
निसु दिन राखत जार को सुत सुत कहि कहि धाम ॥
LINE 03
ਸਿਵਬਚਲਹਿਨ੍ਰਿਪਚੁਪਰਹਿਯੋਇਹਛਲਛਲ੍ਯੋਸੁਬਾਮ੨੦॥॥
ਸ਼ਿਵ ਬਚਨ ਮੰਨ ਕੇ ਰਾਜਾ ਚੁਪ ਰਿਹਾ। ਇਸ ਛਲ ਨਾਲ ਇਸਤਰੀ ਨੇ (ਰਾਜੇ ਨੂੰ) ਛਲ ਲਿਆ ॥੨੦॥
सिव बच लहि न्रिप चुप रहियो इह छल छल्यो सु बाम ॥२०॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਚੌਬੀਸਚਰਿਤ੍ਰਸਮਾਪਤਮਸਤੁਸੁਭਮਸਤੁ੨੨੪੪੨੭੪ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੨੪ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੨੪॥੪੨੭੪॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ चौबीस चरित्र समापतम सतु सुभम सतु ॥२२४॥४२७४॥अफजूं॥
GURBANI.WORLD