ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1220
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਸਾਹੁਸੁਤਾਕੌਨ੍ਰਿਪਤ੍ਰਿਯਾਜਾਨਤਭਯੋਮਨਮਾਹਿ॥
ਸ਼ਾਹ ਦੀ ਪੁੱਤਰੀ ਨੂੰ ਮਨ ਵਿਚ ਰਾਜੇ ਦੀ ਪਤਨੀ ਸਮਝਦਾ ਸੀ
साहु सुता कौ न्रिप त्रिया जानत भयो मन माहि ॥
LINE 03
ਹਰਖਮਾਨਤਾਕੌਭਜਾਭੇਵਪਛਾਨਾਨਾਹਿ੧੩॥॥
ਅਤੇ ਪ੍ਰਸੰਨ ਹੋ ਕੇ ਉਸ ਨਾਲ ਰਮਣ ਕਰਦਾ ਸੀ। ਪਰ ਉਸ ਨੇ ਭੇਦ ਨੂੰ ਨਹੀਂ ਪਛਾਣਿਆ ॥੧੩॥
हरख मान ता कौ भजा भेव पछाना नाहि ॥१३॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਪਚਾਸੀਚਰਿਤ੍ਰਸਮਾਪਤਮਸਤੁਸੁਭਮਸਤੁ੨੮੫੫੪੨੫ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੮੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੮੫॥੫੪੨੫॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ पचासी चरित्र समापतम सतु सुभम सतु ॥२८५॥५४२५॥अफजूं॥
GURBANI.WORLD