ਕਬੀਰ ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ ॥
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਕਬੀਰਹੈਗੈਬਾਹਨਸਘਨਘਨਛਤ੍ਰਪਤੀਕੀਨਾਰਿ॥
ਹੇ ਕਬੀਰ! ਉਸ ਇਸਤ੍ਰੀ ਦੀ ਬਰਾਬਰੀ ਉਸ ਛਤਰ-ਪਤੀ ਰਾਜੇ ਦੀ ਰਾਣੀ ਭੀ ਨਹੀਂ ਕਰ ਸਕਦੀ ਜਿਸ ਦੇ ਪਾਸ ਸਵਾਰੀ ਲਈ ਬੇਅੰਤ ਘੋੜੇ ਹਾਥੀ ਹੋਣ,
Kabeer, the wife of the king has all sorts of horses, elephants and carriages.
कबीर है गै बाहन सघन घन छत्रपती की नारि ॥
LINE 02
ਤਾਸੁਪਟੰਤਰਨਾਪੁਜੈਹਰਿਜਨਕੀਪਨਿਹਾਰਿ੧੫੯॥॥
ਜੋ ਇਸਤ੍ਰੀ ਪਰਮਾਤਮਾ ਦਾ ਭਜਨ ਕਰਨ ਵਾਲੇ ਗੁਰਮੁਖਾਂ ਦਾ ਪਾਣੀ ਭਰਨ ਦੀ ਸੇਵਾ ਕਰਦੀ ਹੈ (ਉਹ ਭਾਵੇਂ ਕਿਤਨੀ ਭੀ ਗ਼ਰੀਬ ਕਿਉਂ ਨਾ ਹੋਵੇ) ॥੧੫੯॥
But she is not equal to the water-carrier of the Lord's humble servant. ||159||
तासु पटंतर ना पुजै हरि जन की पनिहारि ॥१५९॥
GURBANI.WORLD