ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1298
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਭੇਦਅਭੇਦਤ੍ਰਿਯਾਨਕੋਸਕਤਨਕੋਊਪਾਇ॥
ਇਸਤਰੀਆਂ ਦਾ ਭੇਦ ਅਭੇਦ ਕੋਈ ਨਹੀਂ ਪਾ ਸਕਿਆ।
भेद अभेद त्रियान को सकत न कोऊ पाइ ॥
LINE 03
ਸਭਨਲਖੋਕੈਸੇਛਲਾਕਸਕਰਿਗਈਉਪਾਇ੧੪॥॥
ਸਭ ਦੇ ਵੇਖਦਿਆਂ ਕਿਵੇਂ ਛਲ ਲਿਆ ਅਤੇ ਕਿਸ ਤਰ੍ਹਾਂ ਚਰਿਤ੍ਰ ਖੇਡ ਗਈ ॥੧੪॥
सभन लखो कैसे छला कस करि गई उपाइ ॥१४॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਤੀਨਸੌਪੈਤਾਲੀਸਚਰਿਤ੍ਰਸਮਾਪਤਮਸਤੁਸੁਭਮਸਤੁ੩੪੫੬੪੧੦ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੩੪੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੪੫॥੬੪੧੦॥ ਚਲਦਾ॥
इति स्री चरित्र पख्याने त्रिया चरित्रे मंत्री भूप संबादे तीन सौ पैतालीस चरित्र समापतम सतु सुभम सतु ॥३४५॥६४१०॥अफजूं॥
GURBANI.WORLD