ਕਬੀਰ ਐਸਾ ਕੋਈ ਨ ਜਨਮਿਓ ਅਪਨੈ ਘਰਿ ਲਾਵੈ ਆਗਿ ॥

ਸਲੋਕੁ ਭਗਤ ਕਬੀਰ ਜੀਉ ਕੇ ਭਗਤ ਕਬੀਰ ਜੀ ਅੰਗ 1366
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਕਬੀਰਐਸਾਕੋਈਜਨਮਿਓਅਪਨੈਘਰਿਲਾਵੈਆਗਿ
(ਪਰ ਨਾਮ ਧਨ ਇਕੱਠਾ ਕਰਨ ਲਈ ਜ਼ਰੂਰੀ ਹੈ ਕਿ ਮਨੁੱਖ ਅਪਣੱਤ ਨੂੰ ਪਹਿਲਾਂ ਖ਼ਤਮ ਕਰੇ, ਤੇ) ਹੇ ਕਬੀਰ! (ਜਗਤ ਵਿਚ) ਅਜਿਹਾ ਕੋਈ ਵਿਰਲਾ ਹੀ ਮਿਲਦਾ ਹੈ ਜੋ ਆਪਣੇ ਸਰੀਰਕ ਮੋਹ ਨੂੰ ਸਾੜਦਾ ਹੈ,
Kabeer, there is no one born, who burns his own home,
कबीर ऐसा कोई न जनमिओ अपनै घरि लावै आगि ॥
LINE 02
ਪਾਂਚਉਲਰਿਕਾਜਾਰਿਕੈਰਹੈਰਾਮਲਿਵਲਾਗਿ੪੨॥॥
ਤੇ, ਕਾਮਾਦਿਕ ਮਾਇਆ ਦੇ ਪੰਜਾਂ ਹੀ ਪੁੱਤ੍ਰਾਂ ਨੂੰ ਸਾੜ ਕੇ ਪਰਮਾਤਮਾ (ਦੀ ਯਾਦ) ਵਿਚ ਸੁਰਤ ਜੋੜੀ ਰੱਖਦਾ ਹੈ ॥੪੨॥
and burning his five sons, remains lovingly attuned to the Lord. ||42||
पांचउ लरिका जारि कै रहै राम लिव लागि ॥४२॥
GURBANI.WORLD