ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਭੋਗਪ੍ਰਥਮਕਰਿਜਾਰਤਜਤਹੀਪਹੂਚੀਆਇ॥
ਪਹਿਲਾਂ ਯਾਰ ਨਾਲ ਭੋਗ ਕਰ ਕੇ (ਫਿਰ) ਉਸ ਨੂੰ ਛਡ ਕੇ (ਆਪਣੇ ਘਰ) ਆ ਪਹੁੰਚੀ।
भोग प्रथम करि जार तज तही पहूची आइ ॥
LINE 03
ਭੇਦਮੂੜਨ੍ਰਿਪਨਲਹਿਯੋਲਈਗਰੇਸੌਲਾਇ੧੪॥॥
ਮੂਰਖ ਰਾਜੇ ਨੇ ਭੇਦ ਨਾ ਸਮਝਿਆ ਅਤੇ ਗਲੇ ਨਾਲ ਲਗਾ ਲਿਆ ॥੧੪॥
भेद मूड़ न्रिप न लहियो लई गरे सौ लाइ ॥१४॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਚੌਦਸਚਰਿਤ੍ਰਸਮਾਪਤਮਸਤੁਸੁਭਮਸਤੁ੨੧੪੪੧੧੦ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੧੪ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੧੪॥੪੧੧੦॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ चौदस चरित्र समापतम सतु सुभम सतु ॥२१४॥४११०॥अफजूं॥
GURBANI.WORLD