ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਰਾਜਕੁਅਰਿਸੁਤਸਾਹਕੇਸਦਨਰਹੀਸੁਖਪਾਇ॥
ਰਾਜ ਕੁਮਾਰੀ ਸ਼ਾਹ ਦੇ ਪੁੱਤਰ ਦੇ ਘਰ ਸੁਖ ਪੂਰਵਕ ਰਹੀ
राज कुअरि सुत साह के सदन रही सुख पाइ ॥
LINE 03
ਘਾਲਪਾਲਕੀਧਾਇਕੀਦੁਹਿਤਾਦਈਪਠਾਇ੨੦॥॥
ਅਤੇ ਪਾਲਕੀ ਵਿਚ ਦਾਈ ਦੀ ਪੁੱਤਰੀ ਨੂੰ ਪਾ ਕੇ ਭੇਜ ਦਿੱਤੀ ॥੨੦॥
घाल पालकी धाइ की दुहिता दई पठाइ ॥२०॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਸੈਤਾਲੀਸਚਰਿਤ੍ਰਸਮਾਪਤਮਸਤੁਸੁਭਮਸਤੁ੨੪੭੪੬੫੬ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੪੭ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੪੭॥੪੬੫੬॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ सैतालीस चरित्र समापतम सतु सुभम सतु ॥२४७॥४६५६॥अफजूं॥
GURBANI.WORLD