ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1140
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਸਭਰਨਿਯਨਕੋਰਾਇਕੇਚਿਤਤੇਦਯੋਬਿਸਾਰਿ॥
ਸਾਰੀਆਂ ਰਾਣੀਆਂ ਨੂੰ ਰਾਜੇ ਦੇ ਚਿਤ ਤੋਂ ਭੁਲਵਾ ਦਿੱਤਾ।
सभ रनियन को राइ के चित ते दयो बिसारि ॥
LINE 03
ਗੁਲਖਾਏਰਾਜਾਬਰਿਯੋਐਸੋਚਰਿਤਸੁਧਾਰਿ੧੪॥॥
ਗੁਲ ਖਾ ਕੇ ਰਾਜੇ ਨੂੰ ਵਰ ਲਿਆ। (ਇਸਤਰੀ ਨੇ) ਅਜਿਹਾ ਚਰਿਤ੍ਰ ਕੀਤਾ ॥੧੪॥
गुल खाए राजा बरियो ऐसो चरित सु धारि ॥१४॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਛਤੀਸਚਰਿਤ੍ਰਸਮਾਪਤਮਸਤੁਸੁਭਮਸਤੁ੨੩੬੪੪੩੧ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੩੬ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੩੬॥੪੪੩੧॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ छतीस चरित्र समापतम सतु सुभम सतु ॥२३६॥४४३१॥अफजूं॥
GURBANI.WORLD