ਆਸਾ ਮਹਲਾ ੫ ॥
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਆਸਾਮਹਲਾ੫॥
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
Aasaa, Fifth Mahalaa:
आसा महला ५ ॥
LINE 02
ਹਰਿਬਿਸਰਤਸੋਮੂਆ੧॥॥ਰਹਾਉ॥
ਜਿਸ ਮਨੁੱਖ ਨੂੰ ਪਰਮਾਤਮਾ ਦੀ ਯਾਦ ਭੁੱਲ ਗਈ ਉਹ ਆਤਮਕ ਮੌਤੇ ਮਰ ਗਿਆ ॥੧॥ ਰਹਾਉ ॥
One who forgets the Lord is dead. ||1||Pause||
हरि बिसरत सो मूआ ॥१॥ रहाउ ॥
LINE 03
ਨਾਮੁਧਿਆਵੈਸਰਬਫਲਪਾਵੈਸੋਜਨੁਸੁਖੀਆਹੂਆ੧॥॥
ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਸਾਰੇ (ਮਨ-ਇੱਛਤ) ਫਲ ਹਾਸਲ ਕਰ ਲੈਂਦਾ ਹੈ ਤੇ ਸੌਖਾ ਜੀਵਨ ਗੁਜ਼ਾਰਦਾ ਹੈ ॥੧॥
One who meditates on the Naam, the Name of the Lord, obtains all rewards. That person becomes happy. ||1||
नामु धिआवै सरब फल पावै सो जनु सुखीआ हूआ ॥१॥
LINE 04
ਰਾਜੁਕਹਾਵੈਹਉਕਰਮਕਮਾਵੈਬਾਧਿਓਨਲਿਨੀਭ੍ਰਮਿਸੂਆ੨॥॥
(ਪਰ, ਪਰਮਾਤਮਾ ਦਾ ਨਾਮ ਵਿਸਾਰ ਕੇ ਜੇਹੜਾ ਮਨੁੱਖ ਆਪਣੇ ਆਪ ਨੂੰ) ਰਾਜਾ (ਭੀ) ਅਖਵਾਂਦਾ ਹੈ ਉਹ ਅਹੰਕਾਰ ਪੈਦਾ ਕਰਨ ਵਾਲੇ ਕੰਮ (ਹੀ) ਕਰਦਾ ਹੈ ਉਹ (ਰਾਜ ਦੇ ਮਾਣ ਵਿਚ ਇਉਂ) ਬੱਝਾ ਰਹਿੰਦਾ ਹੈ ਜਿਵੇਂ (ਡੁੱਬਣ ਤੋਂ ਬਚੇ ਰਹਿਣ ਦੇ) ਵਹਿਮ ਵਿਚ ਤੋਤਾ ਨਲਕੀ ਨਾਲ ਚੰਬੜਿਆ ਰਹਿੰਦਾ ਹੈ ॥੨॥
One who calls himself a king, and acts in ego and pride, is caught by his doubts, like a parrot in a trap. ||2||
राजु कहावै हउ करम कमावै बाधिओ नलिनी भ्रमि सूआ ॥२॥
LINE 05
ਕਹੁਨਾਨਕਜਿਸੁਸਤਿਗੁਰੁਭੇਟਿਆਸੋਜਨੁਨਿਹਚਲੁਥੀਆ੩੯੧੪੯॥॥॥॥
ਨਾਨਕ ਆਖਦਾ ਹੈ- ਜਿਸ ਮਨੁੱਖ ਨੂੰ ਸਤਿਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਅਟੱਲ ਆਤਮਕ ਜੀਵਨ ਵਾਲਾ ਬਣ ਜਾਂਦਾ ਹੈ ॥੩॥੯॥੧੪੯॥
Says Nanak, one who meets the True Guru, becomes permanent and immortal. ||3||9||149||
कहु नानक जिसु सतिगुरु भेटिआ सो जनु निहचलु थीआ ॥३॥९॥१४९॥
GURBANI.WORLD