ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਇਹਚਰਿਤ੍ਰਦੋਈਬਿਹਸਿਰਮਤਭਏਨਰਨਾਰਿ॥
ਇਸ ਚਰਿਤ੍ਰ ਦੁਆਰਾ ਦੋਵੇਂ ਇਸਤਰੀ ਪੁਰਸ਼ ਹਸ ਹਸ ਕੇ ਰਮਣ ਕਰਦੇ ਰਹੇ।
इह चरित्र दोई बिहसि रमत भए नर नारि ॥
LINE 03
ਪ੍ਰਜਾਸਹਿਤਰਾਜਾਛਲਾਸਕਾਨਭੂਪਬਿਚਾਰਿ੧੯॥॥
(ਉਨ੍ਹਾਂ ਨੇ) ਪ੍ਰਜਾ ਸਮੇਤ ਰਾਜੇ ਨੂੰ ਛਲ ਲਿਆ, ਪਰ ਰਾਜਾ (ਕੁਝ ਵੀ) ਵਿਚਾਰ ਨਾ ਸਕਿਆ ॥੧੯॥
प्रजा सहित राजा छला सका न भूप बिचारि ॥१९॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਤੀਨਸੌਤਿਰਾਨਵੋਚਰਿਤ੍ਰਸਮਾਪਤਮਸਤੁਸੁਭਮਸਤੁ੩੯੩੬੯੯੬ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੩੯੩ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੯੩॥੬੯੯੬॥ ਚਲਦਾ॥
इति स्री चरित्र पख्याने त्रिया चरित्रे मंत्री भूप संबादे तीन सौ तिरानवो चरित्र समापतम सतु सुभम सतु ॥३९३॥६९९६॥अफजूं॥
GURBANI.WORLD