ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1024
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਮੁਹਰੈਘਰਪਹੁਚਾਇਕੈਤਿਨਕੌਚਰਿਤਦਿਖਾਇ॥
ਮੋਹਰਾਂ ਘਰ ਪਹੁੰਚਾ ਕੇ ਅਤੇ ਉਸ ਨੂੰ ਚਰਿਤ੍ਰ ਵਿਖਾ ਕੇ
मुहरै घर पहुचाइ कै तिन कौ चरित दिखाइ ॥
LINE 03
ਆਨਿਤੁਰੋਨ੍ਰਿਪਕੋਦਿਯੋਹ੍ਰਿਦੈਹਰਖਉਪਜਾਇ੧੧॥॥
ਫਿਰ ਰਾਜੇ ਨੂੰ ਦਿਲੋਂ ਪ੍ਰਸੰਨ ਹੋ ਕੇ ਘੋੜਾ ਦੇ ਦਿੱਤਾ ॥੧੧॥
आनि तुरो न्रिप को दियो ह्रिदै हरख उपजाइ ॥११॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਇਕਸੌਪੈਤਾਲੀਸਵੋਚਰਿਤ੍ਰਸਮਾਪਤਮਸਤੁਸੁਭਮਸਤੁ੧੪੫੨੯੩੧ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੪੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੪੫॥੨੯੩੧॥ ਚਲਦਾ॥
इति स्री चरित्र पख्याने त्रिया चरित्रे मंत्री भूप संबादे इक सौ पैतालीसवो चरित्र समापतम सतु सुभम सतु ॥१४५॥२९३१॥अफजूं॥
GURBANI.WORLD