ਚੌਪਈ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1213
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਚੌਪਈ॥
ਚੌਪਈ:
चौपई ॥
LINE 02
ਇਸਤ੍ਰੀਪੁਰਖਭਈਠਹਿਰਾਈ॥
ਇਸਤਰੀ ਨੂੰ ਪੁਰਸ਼ ਬਣਿਆ ਹੋਇਆ ਮੰਨ ਲਿਆ
इसत्री पुरख भई ठहिराई ॥
LINE 03
ਇਸਤ੍ਰੀਤਾਕਹਦਈਬਨਾਈ॥
ਅਤੇ (ਆਪਣੀ ਦੂਜੀ) ਇਸਤਰੀ ਉਸ ਨੂੰ ਸਜਾ ਕੇ ਦੇ ਦਿੱਤੀ।
इसत्री ता कह दई बनाई ॥
LINE 04
ਦੁਤਿਯਨਪੁਰਖਹਿਭੇਦਜਤਾਯੋ॥
ਕਿਸੇ ਹੋਰ ਬੰਦੇ ਨੂੰ ਇਸ ਬਾਰੇ ਨਾ ਦਸਿਆ।
दुतिय न पुरखहि भेद जतायो ॥
LINE 05
ਇਹਛਲਅਪਨੋਮੂੰਡਮੁੰਡਾਯੋ੧੧॥॥
ਇਸ ਛਲ ਨਾਲ ਆਪਣਾ ਸਿਰ ਮੁੰਨਵਾ ਲਿਆ ॥੧੧॥
इह छल अपनो मूंड मुंडायो ॥११॥
LINE 06
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਸਤਹਤਰਿਚਰਿਤ੍ਰਸਮਾਪਤਮਸਤੁਸੁਭਮਸਤੁ੨੭੭੫੩੪੫ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੭੭ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੭੭॥੫੩੪੫॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ सतहतरि चरित्र समापतम सतु सुभम सतु ॥२७७॥५३४५॥अफजूं॥
GURBANI.WORLD