ਚੌਪਈ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਚੌਪਈ॥
ਚੌਪਈ:
चौपई ॥
LINE 02
ਸਾਤਪੂਤਮੂਏਜਿਯਰਾਏ॥
ਮੋਏ ਹੋਏ ਸੱਤ ਪੁੱਤਰ ਜਿਵਾਏ।
सात पूत मूए जियराए ॥
LINE 03
ਅਪਨੀਦੇਹਸਹਿਤਪਤਿਪਾਏ॥
ਆਪਣੀ ਦੇਹ ਸਮੇਤ ਪਤੀ ਨੂੰ ਪ੍ਰਾਪਤ ਕੀਤਾ।
अपनी देह सहित पति पाए ॥
LINE 04
ਨ੍ਰਿਪਕੀਬਡੀਆਰਬਲਹੋਈ॥
ਰਾਜੇ ਦੀ ਆਯੂ ਲੰਬੀ ਹੋ ਗਈ।
न्रिप की बडी आरबल होई ॥
LINE 05
ਐਸੋਕਰਤਚਰਿਤ੍ਰਨਕੋਈ੧੯॥॥
ਅਜਿਹਾ ਚਰਿਤ੍ਰ ਕੋਈ ਵੀ ਨਹੀਂ ਕਰ ਸਕਦਾ ॥੧੯॥
ऐसो करत चरित्र न कोई ॥१९॥
LINE 06
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਇਕਸੌਪੈਸਠਵੋਚਰਿਤ੍ਰਸਮਾਪਤਮਸਤੁਸੁਭਮਸਤੁ੧੬੫੩੨੭੪ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੬੫॥੩੨੭੪॥ ਚਲਦਾ॥
इति स्री चरित्र पख्याने त्रिया चरित्रे मंत्री भूप संबादे इक सौ पैसठवो चरित्र समापतम सतु सुभम सतु ॥१६५॥३२७४॥अफजूं॥
GURBANI.WORLD