ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਪਹਿਲੇਰੂਖਚੜਾਇਤਿਹਲੈਆਈਫਿਰਿਧਾਮ॥
ਪਹਿਲਾਂ ਉਸ ਨੂੰ ਬ੍ਰਿਛ ਉਤੇ ਚੜ੍ਹਾਇਆ ਅਤੇ ਫਿਰ ਘਰ ਲੈ ਆਈ।
पहिले रूख चड़ाइ तिह लै आई फिरि धाम ॥
LINE 03
ਉਲਟਾਤਿਹਝੂਠਾਕਿਯਾਭੇਦਦਿਯਾਜਿਹਬਾਮ੨੧॥॥
ਜਿਸ ਦਾਸੀ ਨੇ ਭੇਦ ਦਸਿਆ, ਉਸੇ ਨੂੰ ਉਲਟਾ ਝੂਠਾ ਠਹਿਰਾਇਆ ॥੨੧॥
उलटा तिह झूठा किया भेद दिया जिह बाम ॥२१॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਤੀਨਸੌਚੁਹਤਰਚਰਿਤ੍ਰਸਮਾਪਤਮਸਤੁਸੁਭਮਸਤੁ੩੭੪੬੭੮੧ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੩੭੪ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੭੪॥੬੭੮੧॥ ਚਲਦਾ॥
इति स्री चरित्र पख्याने त्रिया चरित्रे मंत्री भूप संबादे तीन सौ चुहतर चरित्र समापतम सतु सुभम सतु ॥३७४॥६७८१॥अफजूं॥
GURBANI.WORLD