ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1238
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਇਹਛਲਮਾਰਾਤਾਹਿਕੌਜੌਨਰਮਾਤਿਹਸੰਗ॥
ਇਸ ਛਲ ਨਾਲ ਉਸ ਨੂੰ ਮਾਰ ਦਿੱਤਾ, ਜੋ ਉਸ ਨਾਲ ਨਾ ਰਮਿਆ।
इह छल मारा ताहि कौ जौ न रमा तिह संग ॥
LINE 03
ਸੁਕਬਿਸ੍ਯਾਮਪੂਰਨਭਯੋਤਬਹੀਕਥਾਪ੍ਰਸੰਗ੧੧॥॥
ਕਵੀ ਸਿਆਮ ਅਨੁਸਾਰ ਤਦ ਹੀ ਕਥਾ ਪ੍ਰਸੰਗ ਪੂਰਾ ਹੋ ਗਿਆ ॥੧੧॥
सु कबि स्याम पूरन भयो तब ही कथा प्रसंग ॥११॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਛ੍ਰਯਾਨਵੋਚਰਿਤ੍ਰਸਮਾਪਤਮਸਤੁਸੁਭਮਸਤੁ੨੯੬੫੬੪੯ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੯੬ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੯੬॥੫੬੪੯॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ छ्रयानवो चरित्र समापतम सतु सुभम सतु ॥२९६॥५६४९॥अफजूं॥
GURBANI.WORLD