ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1119
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਏਕਗਦਾਕਰਮੈਧਰੈਔਰਨਫਾਸੀਪ੍ਰਾਸ॥
(ਉਸ ਨੇ) ਇਕ ਹੱਥ ਵਿਚ ਗਦਾ ਧਾਰਨ ਕੀਤਾ ਹੋਇਆ ਸੀ ਅਤੇ ਹੋਰਨਾਂ ਵਿਚ ਫਾਹੀ ਅਤੇ ਕੁਹਾੜਾ (ਪਕੜਿਆ ਹੋਇਆ ਸੀ)।
एक गदा कर मै धरै औरन फासी प्रास ॥
LINE 03
ਪਾਚਸਹਸ੍ਰਸ੍ਵਾਰਤੇਮਾਰਤਤਾਕੌਤ੍ਰਾਸੁ੨੪॥॥
ਉਸ ਦਾ (ਕੇਵਲ) ਡਰ ਹੀ ਪੰਜ ਹਜ਼ਾਰ ਸਿਪਾਹੀਆਂ ਨੂੰ ਮਾਰ ਦਿੰਦਾ ਸੀ ॥੨੪॥
पाच सहस्र स्वार ते मारत ता कौ त्रासु ॥२४॥
GURBANI.WORLD